ਪੰਜਾਬ ‘ਚ ਦੁਬਾਰਾ ਦੋ ਸਰਕਾਰੀ ਛੁੱਟੀਆਂ ਦਾ ਐਲਾਨ

0
75

ਪੰਜਾਬ : ਪੰਜਾਬ ਵਿੱਚ ਇਸ ਮਹੀਨੇ ਦੇ ਅਖੀਰ ‘ਚ ਦੁਬਾਰਾ ਦੋ ਸਰਕਾਰੀ ਛੁੱਟੀਆਂ ਹੋਣ ਜਾ ਰਹੀਆਂ ਹਨ। ਰਾਜ ਸਰਕਾਰ ਨੇ ਸੋਮਵਾਰ, 31 ਮਾਰਚ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਈਦ-ਉਲ-ਫਿਤਰ ‘ਤੇ ਸੂਬੇ ਭਰ ‘ਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਕੂਲ, ਕਾਲਜ, ਦਫ਼ਤਰ ਅਤੇ ਹੋਰ ਵਿ ਦਿਅਕ ਅਦਾਰੇ ਬੰਦ ਰਹਿਣਗੇ।

ਇਹ ਵੀ ਧਿਆਨ ਦੇਣ ਯੋਗ ਹੈ ਕਿ 31 ਮਾਰਚ ਸੋਮਵਾਰ ਹੈ, ਜਦੋਂ ਕਿ 30 ਮਾਰਚ ਐਤਵਾਰ ਹੈ। ਇਸ ਕਾਰਨ 30 ਮਾਰਚ ਨੂੰ ਹਫਤਾਵਾਰੀ ਸਰਕਾਰੀ ਛੁੱਟੀ ਰਹੇਗੀ ਅਤੇ ਇਕੋ ਸਮੇਂ 2 ਛੁੱਟੀਆਂ ਹੋਣਗੀਆਂ।

LEAVE A REPLY

Please enter your comment!
Please enter your name here