ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਦੁਸਹਿਰੇ ਦੀ ਦਿੱਤੀ ਵਧਾਈ

0
166

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਸੂਬੇ ਦੇ ਸਮੂਹ ਲੋਕਾਂ ਨੂੰ ਦੁਸਹਿਰੇ (Dussehra) ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਲੋਕਾਂ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਲਿਖਿਆ ਕਿ ਦੁਸਹਿਰਾ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ।

ਦੁਸਹਿਰੇ ਦੇ ਸ਼ੁਭ ਅਵਸਰ ‘ਤੇ ਆਓ, ਨਫ਼ਰਤ ਵਰਗੀਆਂ ਮਾੜੀਆਂ ਭਾਵਨਾਵਾਂ ਨੂੰ ਆਪਣੇ ਜੀਵਨ ਵਿੱਚੋਂ ਖਤਮ ਕਰਨ ਦੀ ਕਾਮਨਾ ਕਰੀਏ। ਆਓ ਸੱਚ ਦੀ ਰੱਖਿਆ ਕਰਨ ਦਾ ਸੰਕਲਪ ਕਰੀਏ। ਜ਼ਿਕਰਯੋਗ ਹੈ ਕਿ ਅੱਜ ਦਾ ਦਿਨ ਪੰਜਾਬ ਸਮੇਤ ਪੂਰੇ ਦੇਸ਼ ‘ਚ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ।

 

LEAVE A REPLY

Please enter your comment!
Please enter your name here