ਸੀਨੀਅਰ ਕਾਂਗਰਸੀ ਆਗੂ ਰਜਨੀਸ਼ ਮਿੱਤਲ ਸੈਂਟੀ ਦਾ ਹੋਇਆ ਦੇਹਾਂਤ

0
54

ਨਾਭਾ : ਪੰਜਾਬ ਦੀ ਰਾਜਨੀਤੀ ਤੋਂ ਦੁਖਦਾਈ ਖ਼ਬਰ ਆਈ ਹੈ। ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਸੀਨੀਅਰ ਕਾਂਗਰਸੀ ਆਗੂ ਰਜਨੀਸ਼ ਮਿੱਤਲ ਸੈਂਟੀ ਦਾ ਦੇਹਾਂਤ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਨੇ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ।

ਕਾਂਗਰਸੀ ਆਗੂ ਰਜਨੀਸ਼ ਦੇ ਦੇਹਾਂਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਰਜਨੀਸ਼ ਮਿੱਤਲ ਸੈਂਟੀ ਨਾਭਾ ਨਗਰ ਕੌਂਸਲ ਦੇ ਪ੍ਰਧਾਨ ਵੀ ਸਨ। ਇਸ ਵੇਲੇ ਉਹ ਕੌਂਸਲਰ ਵਜੋਂ ਕੰਮ ਕਰ ਰਹੇ ਸਨ।

LEAVE A REPLY

Please enter your comment!
Please enter your name here