Google search engine
Homeਪੰਜਾਬਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ‘ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ‘ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ

ਲੁਧਿਆਣਾ: ਪੰਜਾਬ ਵਿੱਚ ਮੌਸਮ ਨੇ ਬਦਲਣਾ ਸ਼ੁਰੂ ਕਰ ਦਿੱਤਾ ਹੈ। ਸਵੇਰੇ-ਸ਼ਾਮ ਠੰਢ ਮਹਿਸੂਸ ਹੋਣ ਲੱਗੀ ਹੈ। ਪਿਛਲੇ ਦਿਨੀਂ ਪਏ ਮੀਂਹ ਨੇ ਦਿਨ ਵੇਲੇ ਵੀ ਗਰਮੀ ਦਾ ਅਹਿਸਾਸ ਘਟਾ ਦਿੱਤਾ ਹੈ।

ਮੌਸਮ ਵਿਭਾਗ (Meteorological Department) ਮੁਤਾਬਕ ਆਉਣ ਵਾਲੇ 4-5 ਦਿਨਾਂ ‘ਚ ਸੂਬੇ ਦਾ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਇਹ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੇ ਖੇਤਾਂ ਨਾਲ ਸਬੰਧਤ ਕੰਮ ਜਾਰੀ ਰੱਖਣ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments