ਪੰਜਾਬ ਸਰਕਾਰ ਨੇ 30 ਅਕਤੂਬਰ ਨੂੰ ਸਥਾਨਕ ਛੁੱਟੀ ਦਾ ਕੀਤਾ ਐਲਾਨ

0
280

ਚੰਡੀਗੜ੍ਹ: ਪੰਜਾਬ ਸਰਕਾਰ (Punjab government) ਨੇ 30 ਅਕਤੂਬਰ ਨੂੰ ਸਥਾਨਕ ਛੁੱਟੀ (local holiday) ਦਾ ਐਲਾਨ ਕੀਤਾ ਹੈ। ਜਾਰੀ ਨੋਟੀਫਿਕੇਸ਼ਨ ਅਨੁਸਾਰ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਸਬੰਧ ਵਿੱਚ 30 ਅਕਤੂਬਰ ਦਿਨ ਸੋਮਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

28 ਅਕਤੂਬਰ ਨੂੰ ਵੀ ਮਹਾਰਿਸ਼ੀ ਵਾਲਮੀਕਿ ਜੈਅੰਤੀ ਅਤੇ ਮਹਾਰਾਜ ਅਜਮੀਢ ਜੈਅੰਤੀ ਦੇ ਮੌਕੇ ‘ਤੇ ਸਕੂਲਾਂ-ਕਾਲਜਾਂ ‘ਚ ਪੜ੍ਹਦੇ ਵਿਦਿਆਰਥੀਆਂ ਦੇ ਨਾਲ-ਨਾਲ ਸਰਕਾਰੀ ਦਫ਼ਤਰਾਂ ‘ਚ ਕੰਮ ਕਰਦੇ ਕਰਮਚਾਰੀਆਂ ਲਈ ਜਨਤਕ ਛੁੱਟੀ ਰਹੇਗੀ।

LEAVE A REPLY

Please enter your comment!
Please enter your name here