Google search engine
Homeਦੇਸ਼ਪ੍ਰਧਾਨ ਮੰਤਰੀ ਮੋਦੀ ਅੱਜ ਰੋਜ਼ਗਾਰ ਮੇਲੇ ‘ਚ 51 ਹਜ਼ਾਰ ਨੌਜਵਾਨਾਂ ਨੂੰ ਸੌਂਪਣਗੇ...

ਪ੍ਰਧਾਨ ਮੰਤਰੀ ਮੋਦੀ ਅੱਜ ਰੋਜ਼ਗਾਰ ਮੇਲੇ ‘ਚ 51 ਹਜ਼ਾਰ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਸ਼ਨੀਵਾਰ ਯਾਨੀ ਅੱਜ ਰੋਜ਼ਗਾਰ ਮੇਲੇ ‘ਚ ਵੀਡੀਓ ਕਾਨਫਰੰਸ ਰਾਹੀਂ ਨਵੇਂ ਨਿਯੁਕਤ ਕਰਮਚਾਰੀਆਂ ਨੂੰ 51,000 ਤੋਂ ਵੱਧ ਨਿਯੁਕਤੀ ਪੱਤਰ ਵੰਡਣਗੇ।

ਪ੍ਰਧਾਨ ਮੰਤਰੀ ਦਫ਼ਤਰ (Prime Minister’s Office) ਦੇ ਅਨੁਸਾਰ ਪ੍ਰਧਾਨ ਮੰਤਰੀ ਇਸ ਮੌਕੇ ‘ਤੇ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਵੀ ਸੰਬੋਧਨ ਕਰਨਗੇ। ਇਹ ਰੁਜ਼ਗਾਰ ਮੇਲਾ (Rozgar Mela) ਦੇਸ਼ ਭਰ ਵਿੱਚ 37 ਥਾਵਾਂ ’ਤੇ ਲਗਾਇਆ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments