Saturday, May 4, 2024
Google search engine
Homeਹਰਿਆਣਾਅੱਜ ਕਰਨਾਲ ‘ਚ ਹੋਵੇਗਾ ਅੰਤੋਦਿਆ ਮਹਾਸੰਮੇਲਨ, ਅਮਿਤ ਸ਼ਾਹ ਹੋਣਗੇ ਸ਼ਾਮਲ

ਅੱਜ ਕਰਨਾਲ ‘ਚ ਹੋਵੇਗਾ ਅੰਤੋਦਿਆ ਮਹਾਸੰਮੇਲਨ, ਅਮਿਤ ਸ਼ਾਹ ਹੋਣਗੇ ਸ਼ਾਮਲ

ਕਰਨਾਲ: ਹਰਿਆਣਾ (Haryana) ਭਾਜਪਾ ਵੱਲੋਂ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਵਿੱਚ ਅੰਤੋਦਿਆ ਮਹਾਸੰਮੇਲਨ (Antodaya Mahasamelan) ਕਰਵਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ‘ਚ ਮੁੱਖ ਮਹਿਮਾਨ ਵਜੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਿਰਕਤ ਕਰਨ ਆ ਰਹੇ ਹਨ। ਮੁੱਖ ਮੰਤਰੀ ਮਨੋਹਰ ਲਾਲ (Chief Minister Manohar Lal) ਅਤੇ ਹਰਿਆਣਾ ਕੈਬਨਿਟ ਦੇ ਕਈ ਮੰਤਰੀ ਇਸ ਪ੍ਰੋਗਰਾਮ ਦਾ ਹਿੱਸਾ ਹੋਣਗੇ।

ਇਹ ਅੰਤੋਦਿਆ ਸੰਮੇਲਨ ਮੌਜੂਦਾ ਹਰਿਆਣਾ ਸਰਕਾਰ ਦੇ 9 ਸਾਲ ਪੂਰੇ ਹੋਣ ਦੀ ਯਾਦ ਵਿਚ ਆਯੋਜਿਤ ਕੀਤਾ ਜਾ ਰਿਹਾ ਹੈ।ਹਰਿਆਣਾ ਸਰਕਾਰ ਦੁਆਰਾ ਚਲਾਈਆਂ ਗਈਆਂ ਵੱਖ-ਵੱਖ ਅੰਤੋਦਿਆ ਯੋਜਨਾਵਾਂ ਦਾ ਲਾਭ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਦੇ ਸਨਮਾਨ ਵਿਚ ਅੰਤੋਦਿਆ ਸੰਮੇਲਨ ਦਾ ਆਯੋਜਨ ਕੀਤਾ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments