Home ਪੰਜਾਬ ਪੰਜਾਬ ਸਰਕਾਰ ਕਰਨ ਜਾ ਰਹੀ ਹੈ ਇੱਕ ਹੋਰ ਵੱਡਾ ਐਲਾਨ

ਪੰਜਾਬ ਸਰਕਾਰ ਕਰਨ ਜਾ ਰਹੀ ਹੈ ਇੱਕ ਹੋਰ ਵੱਡਾ ਐਲਾਨ

0

ਚੰਡੀਗੜ੍ਹ: ਪੰਜਾਬ ਸਰਕਾਰ ਵਪਾਰੀਆਂ ਅਤੇ ਉਦਯੋਗਾਂ ਲਈ ਵੱਡਾ ਐਲਾਨ ਕਰਨ ਜਾ ਰਹੀ ਹੈ। ਇਸ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਹੇਠ ਅਸੀਂ ਵਪਾਰ ਅਤੇ ਉਦਯੋਗ ਲਈ ਇੱਕ ਹੋਰ ਵੱਡਾ ਐਲਾਨ ਕਰਨ ਜਾ ਰਹੇ ਹਾਂ।

ਸਾਡੀ ਸਰਕਾਰ ਵਪਾਰ ਅਤੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਵਰਨਣਯੋਗ ਹੈ ਕਿ ਮਾਨਯੋਗ ਸਰਕਾਰ ਵੱਲੋਂ ਉਦਯੋਗ ਅਤੇ ਕਾਰੋਬਾਰ ਲਈ ਸਮੇਂ-ਸਮੇਂ ‘ਤੇ ਅਹਿਮ ਐਲਾਨ ਕੀਤੇ ਜਾਂਦੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version