ਜਲੰਧਰ ਦੇ ਥਾਣਿਆਂ ਦੇ ਇੰਚਾਰਜਾਂ ਦੇ ਕੀਤੇ ਗਏ ਤਬਾਦਲੇ, ਪੜ੍ਹੋ ਸੂਚੀ

0
293

ਜਲੰਧਰ : ਜਲੰਧਰ (Jalandhar) ‘ਚ ਪੁਲਿਸ ਕਮਿਸ਼ਨਰ (police commissioner) ਵਲੋਂ ਕਈ ਥਾਣਿਆਂ ਦੇ ਇੰਚਾਰਜਾਂ ਦੇ ਤਬਾਦਲੇ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਗਗਨਦੀਪ ਸੇਖੋਂ ਨੂੰ ਥਾਣਾ ਭਾਰਗਵ ਕੈਂਪ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦਕਿ ਥਾਣਾ ਭਾਰਗਵ ਕੈਂਪ ਦੇ ਇੰਚਾਰਜ ਹਰਦੇਵ ਸਿੰਘ ਨੂੰ 4 ਥਾਣਾ ਇੰਚਾਰਜ ਲਾਇਆ ਗਿਆ ਹੈ। ਇਸ ਦੇ ਨਾਲ ਹੀ ਕਈ ਹੋਰ ਥਾਣਾ ਇੰਚਾਰਜਾਂ ਦੇ ਵੀ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

LEAVE A REPLY

Please enter your comment!
Please enter your name here