Home Uncategorized ਗੈਂਗਸਟਰ ਲਖਬੀਰ ਸਿੰਘ ਲੰਡਾ ਨੂੰ ਭਾਰਤ ਸਰਕਾਰ ਨੇ ਕੀਤਾ ਅੱਤਵਾਦੀ ਐਲਾਨ

ਗੈਂਗਸਟਰ ਲਖਬੀਰ ਸਿੰਘ ਲੰਡਾ ਨੂੰ ਭਾਰਤ ਸਰਕਾਰ ਨੇ ਕੀਤਾ ਅੱਤਵਾਦੀ ਐਲਾਨ

0

ਚੰਡੀਗੜ੍ਹ: ਕੈਨੇਡਾ ਸਥਿਤ ਖਤਰਨਾਕ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ (Lakhbir Singh alias Landa) ਨੂੰ ਭਾਰਤ ਸਰਕਾਰ (Indian government) ਨੇ ਅੱਤਵਾਦੀ ਐਲਾਨ ਕਰ ਦਿੱਤਾ ਹੈ। ਲੰਡਾ ਚੰਡੀਗੜ੍ਹ ਦੇ ਨਾਲ ਲਗਦੇ ਮੋਹਾਲੀ ਦੇ ਪੁਲਿਸ ਇੰਟੈਲੀਜੈਂਸ ਦਫ਼ਤਰ ਅਤੇ ਆਰ.ਪੀ.ਜੀ. ਹਮਲੇ ਦਾ ਮਾਸਟਰਮਾਈਂਡ ਹੈ ਅਤੇ ਉਸ ‘ਤੇ ਤਰਨਤਾਰਨ ਥਾਣੇ ‘ਤੇ ਹਮਲੇ ਦਾ ਵੀ ਦੋਸ਼ ਹੈ।

ਦੱਸਿਆ ਜਾ ਰਿਹਾ ਹੈ ਕਿ ਉਹ ਇਸ ਸਮੇਂ ਕੈਨੇਡਾ ‘ਚ ਬੈਠ ਕੇ ਭਾਰਤ ਖ਼ਿਲਾਫ਼ ਗਤੀਵਿਧੀਆਂ ਕਰ ਰਿਹਾ ਹੈ, ਜਿਸ ਦੇ ਅੱਤਵਾਦੀ ਸੰਗਠਨ ਬੱਬਰ ਖਾਲਸਾ ਨਾਲ ਸਬੰਧ ਹਨ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵੱਲੋਂ ਉਸ ਖ਼ਿਲਾਫ਼ ਕਈ ਕੇਸ ਦਰਜ ਕੀਤੇ ਗਏ ਹਨ। ਹੁਣ ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਨੇ ਉਸ ਨੂੰ ਅੱਤਵਾਦੀ ਐਲਾਨ ਕਰ ਦਿੱਤਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version