‘ਆਪ’ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਦੀਆ ਵਧੀਆ ਮੁਸ਼ਕਿਲਾਂ

0
193

ਚੰਡੀਗੜ੍ਹ: ਪੰਜਾਬ ਲੋਕਪਾਲ (Punjab Lokpal) ਵੱਲੋਂ ਮੋਗਾ ਜ਼ਿਲ੍ਹੇ (Moga district) ਦੀ ‘ਆਪ’ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ (AAP MLA Dr. Amandeep Kaur Arora) ਨੂੰ 16 ਤਰੀਕ ਨੂੰ ਤਲਬ ਕੀਤਾ ਗਿਆ ਹੈ। ਦੋਸ਼ ਹੈ ਕਿ ਐਮ.ਐਲ.ਏ. ਵੱਲੋਂ ਸਰਕਾਰੀ ਜ਼ਮੀਨਾਂ ‘ਤੇ ਕਬਜ਼ੇ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਦੇ ਨਿੱਜੀ ਸਕੱਤਰ (ਪੀ.ਏ.) ਨੇ ਲੋਕਪਾਲ ਨੂੰ ਲਿਖਤੀ ਸ਼ਿਕਾਇਤ ਦੇ ਕੇ ਵਿਧਾਇਕ ਸਮੇਤ 5 ਲੋਕਾਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਹਨ।

ਵਿਧਾਇਕ ਨੇ ਉਪਰੋਕਤ ਸਾਰੇ ਦੋਸ਼ਾਂ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਾਬਕਾ ਪੀ.ਏ. ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਜਾਂਚ ਲਈ ਤਿਆਰ ਹਨ।

PunjabKesari

LEAVE A REPLY

Please enter your comment!
Please enter your name here