Home ਪੰਜਾਬ ਨੂਰਮਹਿਲ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ

ਨੂਰਮਹਿਲ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ

0

ਨੂਰਮਹਿਲ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਨਕੋਦਰ ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਆਪਣੇ ਕਰ ਕਮਲਾਂ ਨਾਲ ਰਿਬਨ ਕੱਟ ਕੀਤਾ ਗਿਆ ਅਤੇ ਇਸ ਮੋਕੇ ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਧੰਨਵਾਦ ਕਰਦੇ ਹੋਏ ਕਿਹਾ ਕਿ ਹੁਣ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਇਹਨਾਂ ਆਮ ਆਦਮੀ ਕਲਿਨਿਕ ਵਿਚ ਮਰੀਜ਼ਾਂ ਦੇ ਇਲਾਜ ਬਿਲਕੁਲ ਫਰੀ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਕਿਹਾ ਕਿ ਨੂਰਮਹਿਲ ਅਤੇ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਇਸ ਆਮ ਆਦਮੀ ਕਲਿਨਿਕ ਦਾ ਬਹੁਤ ਜ਼ਿਆਦਾ ਫਾਇਦਾ ਹੋਵੇਗਾ ਕਿਉਂਕਿ ਇਸ ਕਲੀਨਿਕ ਵਿੱਚ ਹਰ ਤਰ੍ਹਾਂ ਦੇ ਟੈਸਟ ਅਤੇ ਦਵਾਈਆਂ ਫ੍ਰੀ ਦਿਤੀਆਂ ਜਾਂਦੀਆਂ ਹਨ

 

NO COMMENTS

LEAVE A REPLY

Please enter your comment!
Please enter your name here

Exit mobile version