Thursday, May 2, 2024
Google search engine
Homeਪੰਜਾਬਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਸਿੰਘ ਮਜੀਠੀਆ

ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਸਿੰਘ ਮਜੀਠੀਆ

ਪਟਿਆਲਾ: ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Akali leader Bikram Singh Majithia) ਦੀ ਨਸ਼ਾ ਤਸਕਰੀ ਕੇਸ ਵਿਚ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ੀ ਅੱਜ 6 ਮਾਰਚ ਨੂੰ ਸਵੇਰੇ 11.00 ਹੋਵੇਗੀ। ਮਜੀਠੀਆ ਇਥੇ ਪੁਲਿਸ ਲਾਈਨ ਵਿਚ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਐਸ ਆਈ ਟੀ ਅੱਗੇ ਪੇਸ਼ ਹੋਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments