Google search engine
HomeਪੰਜਾਬCM ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ‘ਆਪ’ ਵਰਕਰਾਂ ਵੱਲੋਂ ਕੀਤਾ ਜਾ...

CM ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ‘ਆਪ’ ਵਰਕਰਾਂ ਵੱਲੋਂ ਕੀਤਾ ਜਾ ਰਿਹਾ ਰੋਸ ਪ੍ਰਦਰਸ਼ਨ

ਪਾਰਟੀ ਆਗੂਆਂ ਨੇ ਮੋਹਾਲੀ ਤੋਂ ਗਵਰਨਰ ਹਾਊਸ ਤੱਕ ਧਰਨਾ ਦੇਣਾ ਹੈ। ਆਗੂਆਂ ਨੇ ਕਿਹਾ ਕਿ ਕੇਜਰੀਵਾਲ ਹੀ ਇੱਕ ਅਜਿਹਾ ਨੇਤਾ ਹੈ ਜੋ ਪ੍ਰਧਾਨ ਮੰਤਰੀ ਮੋਦੀ ਨੂੰ ਹਰ ਮੁੱਦੇ ‘ਤੇ ਘੇਰਦਾ ਹੈ ਅਤੇ ਇਸੇ ਲਈ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਨੂੰ ਬਚਾਉਣ ਲਈ ਬਹੁਤ ਕੁਝ ਕਰਨਾ ਪਵੇਗਾ ਅਤੇ ਲੋਕ ਸਭ ਕੁਝ ਬਦਲ ਦੇਣਗੇ। ਆਗੂਆਂ ਨੇ ਕਿਹਾ ਕਿ ਉਹ ਕੇਜਰੀਵਾਲ ਸਾਹਬ ਦੀ ਗ੍ਰਿਫ਼ਤਾਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨ ਕਰ ਰਹੇ ਪਾਰਟੀ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਨਤਾ ਪ੍ਰਧਾਨ ਮੰਤਰੀ ਮੋਦੀ ਨੂੰ ਮੂੰਹ ਤੋੜ ਜਵਾਬ ਦੇਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments