Thursday, May 2, 2024
Google search engine
Homeਪੰਜਾਬਵਿਜੀਲੈਂਸ ਬਿਊਰੋ ਨੇ ਬਰਨਾਲਾ ‘ਚ ਬਿਲਡਿੰਗ ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਬਰਨਾਲਾ ‘ਚ ਬਿਲਡਿੰਗ ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਰੇਂਜ, ਪਟਿਆਲਾ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments