Home ਪੰਜਾਬ ਜਲੰਧਰ ਪੁਲਿਸ ਨੇ ਹਾਸਲ ਕੀਤੀ ਵੱਡੀ ਸਫ਼ਲਤਾ ਭਾਰੀ ਮਾਤਰਾ ‘ਚ ਹਥਿਆਰ ਤੇ...

ਜਲੰਧਰ ਪੁਲਿਸ ਨੇ ਹਾਸਲ ਕੀਤੀ ਵੱਡੀ ਸਫ਼ਲਤਾ ਭਾਰੀ ਮਾਤਰਾ ‘ਚ ਹਥਿਆਰ ਤੇ ਨਸ਼ੀਲੇ ਪਦਾਰਥ ਕੀਤੇ ਬਰਾਮਦ

0

ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ 4 ਵਿਅਕਤੀਆਂ ਕੋਲੋਂ 12 ਮੈਗਜ਼ੀਨਾਂ ਸਮੇਤ 8 ਹਥਿਆਰ ਬਰਾਮਦ ਕੀਤੇ ਗਏ ਹਨ। ਜਿਸ ਕਾਰਨ ਜ਼ਬਤ ਕੀਤੇ ਗਏ ਹਥਿਆਰਾਂ ਦੀ ਗਿਣਤੀ 25 ਹੋ ਗਈ ਹੈ। ਨਾਲ ਹੀ 2 ਕਿਲੋ ਅਫੀਮ ਸਮੇਤ ਕੋਰੀਅਰ ਕੰਪਨੀ ਦੇ ਸੰਚਾਲਕ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਬਾਅਦ ਕੁੱਲ ਅਫੀਮ ਦੀ ਬਰਾਮਦਗੀ ਵਧ ਕੇ 29 ਕਿਲੋ ਹੋ ਗਈ ਹੈ।

NO COMMENTS

LEAVE A REPLY

Please enter your comment!
Please enter your name here

Exit mobile version