HomeਪੰਜਾਬCM ਮਾਨ ਨੇ ਪੰਜਾਬ ਵਾਸੀਆਂ ਨੂੰ ਟਵੀਟ ਕਰ ਦਿੱਤੀ ਹੋਲੀ ਦੀ ਵਧਾਈ ਪੰਜਾਬ CM ਮਾਨ ਨੇ ਪੰਜਾਬ ਵਾਸੀਆਂ ਨੂੰ ਟਵੀਟ ਕਰ ਦਿੱਤੀ ਹੋਲੀ ਦੀ ਵਧਾਈ By Ritika March 25, 2024 0 76 Share FacebookTwitterPinterestWhatsApp ਪੰਜਾਬ: ਦੇਸ਼ ਭਰ ‘ਚ ਅੱਜ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਪੰਜਾਬ ਵਾਸੀਆਂ ਨੂੰ ਹੋਲੀ ਦੀ ਵਧਾਈ ਟਵੀਟ ਕਰਕੇ ਦਿੱਤੀ ਹੈ। ਮੁੱਖ ਮੰਤਰੀ ਨੇ ਆਪਣੇ ਇਕ ਅਕਾਊਂਟ ਤੋਂ ਲਿਖਿਆ, ‘ਰੰਗਾਂ ਦੇ ਤਿਉਹਾਰ ਹੋਲੀ ਦੀਆਂ ਤੁਹਾਨੂੰ ਸਾਰਿਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ… ਪ੍ਰਮਾਤਮਾ ਸਾਰਿਆਂ ਦੀ ਜ਼ਿੰਦਗੀ ਖੁਸ਼ੀਆਂ ਅਤੇ ਰੰਗਾਂ ਨਾਲ ਭਰੇ ਅਤੇ ਆਪਸੀ ਪਿਆਰ ਅਤੇ ਭਾਈਚਾਰੇ ਦੀ ਸ਼ਾਮ ਬਣਾਈ ਰੱਖੇ। TagsChief Minister Bhagwant Mann Share FacebookTwitterPinterestWhatsApp Previous articleਕੈਨੇਡਾ ਗਏ 21 ਸਾਲਾ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤNext articleਮਹਾਰਾਣੀ ਪ੍ਰਨੀਤ ਕੌਰ ਦੇ ਪੀ.ਏ. ਦੱਸ ਮਾਰੀ ਲੱਖਾਂ ਰੁਪਏ ਦੀ ਠੱਗੀ Ritikahttp://charhdikala.com RELATED ARTICLES ਪੰਜਾਬ ਦੋ ਵਾਹਨਾਂ ਵਿਚਕਾਰ ਹੋਈ ਭਿਆਨਕ ਟੱਕਰ May 8, 2024 ਪੰਜਾਬ ਭਿਆਨਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਹੋਈ ਮੌਤ May 7, 2024 ਪੰਜਾਬ ਬੀ.ਐਸ.ਐਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਇੱਕ ਹੀ ਦਿਨ ‘ਚ 3 ਡਰੋਨ ਕੀਤੇ ਜ਼ਬਤ May 6, 2024 LEAVE A REPLY Cancel reply Comment: Please enter your comment! Name:* Please enter your name here Email:* You have entered an incorrect email address! Please enter your email address here Website: Save my name, email, and website in this browser for the next time I comment. - Advertisment - Most Popular ਵਟਸਐਪ ‘ਚ Calls ਨੂੰ ਲੈ ਕੇ ਆਇਆ ਨਵਾਂ ਫੀਚਰ May 9, 2024 ਜਾਣੋ ਕੱਦੂ ਦੇ ਬੀਜ ਖਾਣ ਦੇ ਇਨ੍ਹਾਂ ਫਾਇਦਿਆਂ ਬਾਰੇ May 9, 2024 ਅੱਜ ਸੋਨੇ ਦੀਆਂ ਕੀਮਤਾਂ ‘ਚ ਆਈ ਗਿਰਾਵਟ ‘ਤੇ ਚਾਂਦੀ ਦੀ ਕੀਮਤਾਂ ‘ਚ ਨਜ਼ਰ ਆਇਆ ਵਾਧਾ May 9, 2024 ਸੋਨੇ ‘ਤੇ ਚਾਂਦੀ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ May 8, 2024 Load more Recent Comments