Google search engine
HomeਪੰਜਾਬCM ਮਾਨ ਨੇ ਟਵੀਟ ਕਰ ਕੇ ਹੋਲੇ ਮਹੱਲੇ ਦੀ ਸਮੂਹ ਸੰਗਤ ਨੂੰ...

CM ਮਾਨ ਨੇ ਟਵੀਟ ਕਰ ਕੇ ਹੋਲੇ ਮਹੱਲੇ ਦੀ ਸਮੂਹ ਸੰਗਤ ਨੂੰ ਦਿੱਤੀ ਵਧਾਈਆਂ

ਚੰਡੀਗੜ੍ਹ: ਅੱਜ ਸ੍ਰੀ ਆਨੰਦਪੁਰ ਸਾਹਿਬ (Sri Anandpur Sahib) ਵਿਖੇ ਹੋਲਾ ਮਹੱਲਾ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਵੱਲੋਂ ਸਮੂਹ ਸੰਗਤ ਨੂੰ ਵਧਾਈ ਦਿੱਤੀ ਗਈ ਹੈ। ਉਨ੍ਹਾਂ ਨੇ ਟਵੀਟ ਕਰ ਕੇ ਸੰਗਤ ਨੂੰ ਵਧਾਈਆਂ ਦਿੱਤੀਆਂ ਹਨ।

ਮੁੱਖ ਮੰਤਰੀ ਨੇ ਲਿਖਿਆ ਹੈ ਕਿ “ਖ਼ਾਲਸਾਈ ਜਾਹੋ-ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖ਼ਾਲਸੇ ਨੂੰ ਯੁੱਧ-ਵਿੱਦਿਆ ਵਿਚ ਨਿਪੁੰਨ ਕਰਨ ਲਈ ਹੋਲਾ ਮਹੱਲਾ ਦੀ ਰਵਾਇਤ ਆਰੰਭ ਕੀਤੀ ਗਈ, ਜਿਸ ਨੇ ਸਿੱਖਾਂ ਅੰਦਰ ਜਜ਼ਬਾ ਅਤੇ ਜੋਸ਼ ਭਰਿਆ।”

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments