Home ਪੰਜਾਬ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਦੋ IAS ਅਧਿਕਾਰੀਆਂ ਦੇ ਕੀਤੇ...

ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਦੋ IAS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

0
ਪੰਜਾਬ : ਚੋਣ ਕਮਿਸ਼ਨ (The Election Commission) ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਦੋ IAS ਅਧਿਕਾਰੀਆਂ ( IAS Officers) ਦੇ ਤਬਾਦਲੇ (Transferred) ਕੀਤੇ ਗਏ ਹਨ। 1998 ਬੈਚ ਦੇ IPS ਅਧਿਕਾਰੀ ਜਸਕਰਨ ਸਿੰਘ ਨੂੰ ADGP ਇੰਟੈਲੀਜੈਂਸ ਪੰਜਾਬ ਅਤੇ 2008 ਬੈਚ ਦੇ IPS ਅਧਿਕਾਰੀ ਨਰਿੰਦਰ ਭਾਰਗਵ ਨੂੰ DIG ਵਿਜੀਲੈਂਸ ਬਿਊਰੋ ਅਤੇ ਐਡੀਸ਼ਨਲ ਡੀਆਈਜੀ ਐਨਆਰਆਈ ਲੁਧਿਆਣਾ ਤਾਇਨਾਤ ਕੀਤਾ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਦੇਸ਼ ਭਰ ਵਿੱਚ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਆਦਰਸ਼ ਚੋਣ ਜ਼ਾਬਤਾ ਲਾਗੂ ਹੈ। ਪੰਜਾਬ ਵਿੱਚ ਆਖਰੀ ਗੇੜ ਦੀ ਵੋਟਿੰਗ 1 ਜੂਨ ਨੂੰ ਹੋਵੇਗੀ ਜਦਕਿ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version