Google search engine
Homeਦੇਸ਼ਹਰ ਨੇਤਾ ਆਪਣੇ ਆਖਰੀ ਸਾਹ ਤੱਕ ਲੋਕਤੰਤਰ ਨੂੰ ਬਚਾਉਣ ਲਈ ਮੌਜੂਦ : ‘ਆਪ’...

ਹਰ ਨੇਤਾ ਆਪਣੇ ਆਖਰੀ ਸਾਹ ਤੱਕ ਲੋਕਤੰਤਰ ਨੂੰ ਬਚਾਉਣ ਲਈ ਮੌਜੂਦ : ‘ਆਪ’ ਨੇਤਾ ਆਤਿਸ਼ੀ

ਨਵੀਂ ਦਿੱਲੀ :  ‘ਆਪ’ ਨੇਤਾ ਆਤਿਸ਼ੀ (Minister Atishi) ਨੇ ਕਿਹਾ ਕਿ ਪਾਰਟੀ ਦਾ ਹਰ ਨੇਤਾ ਆਪਣੇ ਆਖਰੀ ਸਾਹ ਤੱਕ ਲੋਕਤੰਤਰ ਨੂੰ ਬਚਾਉਣ ਲਈ ਮੌਜੂਦ ਹੈ। ਦਿੱਲੀ ਦੇ ਮੰਤਰੀਆਂ ਆਤਿਸ਼ੀ ਅਤੇ ਸੌਰਭ ਭਾਰਦਵਾਜ (Saurabh Bhardwaj) ਨੇ ਅੱਜ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ।

ਦੂਜੇ ਪਾਸੇ, ਦਿੱਲੀ ਦੇ ਮੰਤਰੀ ਕੈਲਾਸ਼ ਗਹਿਲੋਤ ਨੂੰ ਈ.ਡੀ ਵੱਲੋਂ ਸੰਮਨ ਜਾਰੀ ਕਰਨ ‘ਤੇ ‘ਆਪ’ ਨੇਤਾ ਦਲੀਪ ਕੁਮਾਰ ਪਾਂਡੇ ਨੇ ਕਿਹਾ, ‘ਇਹ ਬਹੁਤ ਹੈਰਾਨ ਕਰਨ ਵਾਲਾ ਹੋਵੇਗਾ, ਜੇਕਰ ਈ.ਡੀ ਕੋਈ ਨੋਟਿਸ ਜਾਰੀ ਨਹੀਂ ਕਰਦਾ ਹੈ। ਹੁਣ ਪੂਰਾ ਦੇਸ਼ ਭਾਜਪਾ ਦੀ ਤਾਨਾਸ਼ਾਹੀ ਖ਼ਿਲਾਫ਼ ਇਕਜੁੱਟ ਹੋ ਰਿਹਾ ਹੈ। ਅਸੀਂ ਪੂਰੇ ਦੇਸ਼ ਨੂੰ ਭਾਜਪਾ ਦੀ ਗੁੰਡਾਗਰਦੀ ਅਤੇ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ ਹੈ…”

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments