Wednesday, May 1, 2024
Google search engine
Homeਪੰਜਾਬਪੰਜਾਬ ਵਿੱਚ ਕੱਲ ਸਰਕਾਰੀ ਛੁੱਟੀ ਦਾ ਕੀਤਾ ਗਿਆ ਐਲਾਨ

ਪੰਜਾਬ ਵਿੱਚ ਕੱਲ ਸਰਕਾਰੀ ਛੁੱਟੀ ਦਾ ਕੀਤਾ ਗਿਆ ਐਲਾਨ

ਚੰਡੀਗੜ੍ਹ: ਪੰਜਾਬ ਵਿੱਚ ਭਲਕੇ 8 ਅਪ੍ਰੈਲ ਨੂੰ ਸਰਕਾਰੀ ਛੁੱਟੀ (public holiday) ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਹੋਰ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ।

ਦੱਸ ਦੇਈਏ ਕਿ 8 ਅਪ੍ਰੈਲ ਨੂੰ ਸੂਬੇ ਭਰ ‘ਚ ਸ਼੍ਰੀ ਗੁਰੂ ਨਾਭਾ ਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਸਰਕਾਰ ਨੇ ਇਸ ਨੂੰ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਇਸ ਕਾਰਨ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments