Home ਪੰਜਾਬ ਭਲਕੇ ਕਾਂਗਰਸ ਆਗੂ ਪ੍ਰਤਾਪ ਬਾਜਵਾ ਬਲਕੌਰ ਸਿੰਘ ਨਾਲ ਕਰਨਗੇ ਮੁਲਾਕਾਤ

ਭਲਕੇ ਕਾਂਗਰਸ ਆਗੂ ਪ੍ਰਤਾਪ ਬਾਜਵਾ ਬਲਕੌਰ ਸਿੰਘ ਨਾਲ ਕਰਨਗੇ ਮੁਲਾਕਾਤ

0

ਮਾਨਸਾ: ਲੋਕ ਸਭਾ ਚੋਣਾਂ (The Lok Sabha Elections) ਨੂੰ ਲੈ ਕੇ ਸਿਆਸਤ ਲਗਾਤਾਰ ਗਰਮਾਈ ਹੋਈ ਹੈ। ਵੱਖ-ਵੱਖ ਪਾਰਟੀਆਂ ਵੱਲੋਂ ਦਲ ਬਦਲੀਆਂ ਤੇ ਚੋਣ ਪ੍ਰਚਾਰ ਕੀਤੇ ਜਾ ਰਹੇ ਹਨ। ਇਸੇ ਦੌਰਾਨ ਖ਼ਬਰ ਸਾਹਮਣੇ ਆਈ ਸੀ ਕਿ ਮਰਹੂਮ ਗਾਇਕ ਸਿੰਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ (Balkaur Singh) ਵੀ ਆਜ਼ਾਦ ਉਮੀਦਵਾਰ ਦੇ ਤੌਰ ‘ਤੇ ਚੋਣ ਲੜਨਗੇ । ਹੁਣ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਕਾਂਗਰਸ ਦੇ ਆਗੂ ਪ੍ਰਤਾਪ ਬਾਜਵਾ (Partap Bajwa) ਭਲਕੇ ਮਰਹੂਮ ਗਾਇਕ ਸਿੰਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚਣਗੇ।

NO COMMENTS

LEAVE A REPLY

Please enter your comment!
Please enter your name here

Exit mobile version