Google search engine
Homeਪੰਜਾਬਮੁੱਲਾਂਪੁਰ ਦਾਖਾਂ ਦੇ ਇਕ ਪ੍ਰਾਈਵੇਟ ਕਾਲਜ ਦੇ ਵਿਦਿਆਰਥੀ ਨੇ ਪੰਜਵੀਂ ਮੰਜ਼ਿਲ ਤੋਂ...

ਮੁੱਲਾਂਪੁਰ ਦਾਖਾਂ ਦੇ ਇਕ ਪ੍ਰਾਈਵੇਟ ਕਾਲਜ ਦੇ ਵਿਦਿਆਰਥੀ ਨੇ ਪੰਜਵੀਂ ਮੰਜ਼ਿਲ ਤੋਂ ਮਾਰੀ ਛਾਲ

ਮੁੱਲਾਂਪੁਰ ਦਾਖਾਂ : ਮੁੱਲਾਂਪੁਰ ਦਾਖਾਂ (Mullanpur Dakhan) ਦੇ ਇਕ ਪ੍ਰਾਈਵੇਟ ਕਾਲਜ ਦੇ ਵਿਦਿਆਰਥੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਸ਼ਮਸ਼ੇਰ ਸਿੰਘ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਸ਼ਮਸ਼ੇਰ ਬਡੋਵਾਲ ਦੇ ਇਕ ਨਿੱਜੀ ਕਾਲਜ ‘ਚ B.Com ਦਾ ਵਿਦਿਆਰਥੀ ਸੀ। ਉਸ ਨੇ ਕਾਲਜ ਦੀ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਫਿਲਹਾਲ ਥਾਣਾ ਦਾਖਾ ਦੀ ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰ ਹਲੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਸੀ ਕਿ ਵਿਦਿਆਰਥੀ ਨੇ ਅਜਿਹਾ ਡਰਾਉਣਾ ਕਦਮ ਕਿਉਂ ਚੁੱਕਿਆ ਹੈ। ਪੂਰੇ ਮਾਮਲੇ ਦੀ ਜਾਂਚ ਤੋਂ ਬਾਅਦ ਅਸਲ ਸੱਚਾਈ ਸਾਹਮਣੇ ਆਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments