Friday, September 27, 2024
Google search engine
Homeਪੰਜਾਬਹਿਮਾਚਲ ਦੇ ਡਲਹੋਜੀ 'ਚ ਪੰਜਾਬ ਪੁਲਿਸ ਦੇ ਜਵਾਨ ਦੀ ਹਾਦਸੇ ਕਾਰਨ ਹੋਈ...

ਹਿਮਾਚਲ ਦੇ ਡਲਹੋਜੀ ‘ਚ ਪੰਜਾਬ ਪੁਲਿਸ ਦੇ ਜਵਾਨ ਦੀ ਹਾਦਸੇ ਕਾਰਨ ਹੋਈ ਮੌਤ

ਪੰਜਾਬ : ਹਿਮਾਚਲ ਦੇ ਡਲਹੋਜੀ (Himachal’s Dalhoji) ‘ਚ ਪੰਜਾਬ ਪੁਲਿਸ ਦੇ ਜਵਾਨ (Punjab Police jawan)  ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸਿਪਾਹੀ, ਜਿਸ ਦੀ ਪਛਾਣ ਰਮਨ ਕੁਮਾਰ (Raman Kumar) ਵਜੋਂ ਹੋਈ ਹੈ, ਦੀ ਕਾਰ 40 ਫੁੱਟ ਡੂੰਘੀ ਖਾਈ ‘ਚ ਡਿੱਗਣ ਕਾਰਨ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਮ੍ਰਿਤਕ ਰਮਨ ਕੁਮਾਰ ਪਰਿਵਾਰ ਨਾਲ ਡਲਹੋਜੀ ਗਿਆ ਹੋਇਆ ਸੀ। ਇਸ ਦੌਰਾਨ ਜਦੋਂ ਉਹ ਖੰਜੀਰ ਵੱਲ ਜਾ ਰਿਹਾ ਸੀ ਤਾਂ ਕਾਰ ਡੂੰਘੀ ਖਾਈ ਵਿੱਚ ਜਾ ਡਿੱਗੀ। ਰਮਨ ਕੁਮਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments