Home ਪੰਜਾਬ BJP ਨੂੰ ਲੱਗਾ ਇਕ ਹੋਰ ਵੱਡਾ ਝਟਕਾ , ਭਾਜਪਾ ਆਗੂ ਵੀਰੇਸ਼ ਮਿੰਟੂ...

BJP ਨੂੰ ਲੱਗਾ ਇਕ ਹੋਰ ਵੱਡਾ ਝਟਕਾ , ਭਾਜਪਾ ਆਗੂ ਵੀਰੇਸ਼ ਮਿੰਟੂ ‘ਆਪ’ ‘ਚ ਹੋਏ ਸ਼ਾਮਲ

0

ਪੰਜਾਬ : ਜਲੰਧਰ ਉਪ ਚੋਣ ‘ਚ ਆਮ ਆਦਮੀ ਪਾਰਟੀ ਦਾ ਗ੍ਰਾਫ ਵਧਦਾ ਜਾ ਰਿਹਾ ਹੈ। ਇਸ ਦੌਰਾਨ ਭਾਰਤੀ ਜਨਤਾ ਪਾਰਟੀ (Bharatiya Janata Party) ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ, ਵਾਰਡ ਨੰਬਰ 40 ਦੇ ਭਾਜਪਾ ਆਗੂ ਵੀਰੇਸ਼ ਮਿੰਟੂ (BJP leader Viresh Mintu) ‘ਆਪ’ ਵਿੱਚ ਸ਼ਾਮਲ ਹੋ ਗਏ ਹਨ, ਜਿਨ੍ਹਾਂ ਦਾ ਸੀ.ਐਮ. ਮਾਨ ਨੇ ਸਵਾਗਤ ਕੀਤਾ ਹੈ।

ਉਪਰੋਕਤ ਜਾਣਕਾਰੀ ‘ਆਪ’ ਪੰਜਾਬ ਦੇ ਸੋਸ਼ਲ ਮੀਡੀਆ ਪੇਜ ‘ਤੇ ਦਿੱਤੀ ਗਈ ਹੈ, ਜਿਸ ਦੀ ਤਸਵੀਰ ਵੀ ਸਾਹਮਣੇ ਆਈ ਹੈ। ਇਹ ਵੀ ਲਿਖਿਆ ਗਿਆ ਹੈ ਕਿ ਜਲੰਧਰ ਦੇ ਗਰਾਊਂਡ ਜ਼ੀਰੋ ‘ਤੇ ਬੈਠੇ ਲੋਕਾਂ ਦਾ ‘ਆਪ’ ‘ਚ ਸ਼ਾਮਲ ਹੋਣਾ ਜ਼ਿਮਨੀ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਜਿੱਤ ਦਾ ਸਬੂਤ ਹੈ।

NO COMMENTS

LEAVE A REPLY

Please enter your comment!
Please enter your name here

Exit mobile version