Saturday, October 5, 2024
Google search engine
Homeਪੰਜਾਬਸਰਕਾਰੀ ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ: ਰਾਜਨ ਸਿੰਗਲਾ ਨੇ ਆਪਣੇ ਅਹੁਦੇ...

ਸਰਕਾਰੀ ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ: ਰਾਜਨ ਸਿੰਗਲਾ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਪਟਿਆਲਾ : ਸਰਕਾਰੀ ਮੈਡੀਕਲ ਕਾਲਜ ਪਟਿਆਲਾ (Government Medical College Patiala) ਦੇ ਡਾਇਰੈਕਟਰ ਪ੍ਰਿੰਸੀਪਲ ਡਾ: ਰਾਜਨ ਸਿੰਗਲਾ (Director Principal Dr. Rajan Singla) ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।  ਡਾ: ਸਿੰਗਲਾ ਨੇ ਕਿਹਾ ਕਿ ਉਹ ਪਿੱਠ ਦਰਦ ਤੋਂ ਪੀੜਤ ਸਨ, ਜਿਸ ਕਾਰਨ ਉਨ੍ਹਾਂ ਅਸਤੀਫ਼ਾ ਦਿੱਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਦਾ ਕਾਰਜਕਾਲ ਅਗਸਤ 2029 ਤੱਕ ਸੀ। ਉਨ੍ਹਾਂ ਤੋਂ ਪਹਿਲਾਂ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ: ਐਚ.ਐਸ.ਰੇਖੀ (Dr. HS Rekhi) ਨੇ ਅਸਤੀਫ਼ਾ ਦੇ ਦਿੱਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments