ਮਹਿੰਦਰ ਭਗਤ ਆਉਣ ਵਾਲੇ ਦਿਨਾਂ ‘ਚ ਮੰਤਰੀ ਦੇ ਅਹੁਦੇ ਦੀ ਚੁੱਕਣਗੇ ਸਹੁੰ

0
121

ਪੰਜਾਬ : ਜਲੰਧਰ ਪੱਛਮੀ ਤੋਂ ਚੋਣ ਜਿੱਤਣ ਵਾਲੇ ਮਹਿੰਦਰ ਭਗਤ (Mahendra Bhagat) ਆਉਣ ਵਾਲੇ ਦਿਨਾਂ ‘ਚ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ। ਜਿਸ ਲਈ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਸੂਤਰਾਂ ਮੁਤਾਬਕ ਤੁਹਾਨੂੰ ਦੱਸ ਦੇਈਏ ਕਿ ਸਰਕਾਰ ਨੇ ਇਸ ਲਈ ਗਵਰਨਰ ਹਾਊਸ ਤੋਂ ਸਮਾਂ ਮੰਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਸਮਾਂ ਮਿਲਦੇ ਹੀ ਸਹੁੰ ਚੁਕਾਈ ਜਾ ਸਕਦੀ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ ਵਿੱਚ ਕੋਈ ਬਹੁਤੀ ਫੇਰਬਦਲ ਨਹੀਂ ਕੀਤਾ ਜਾ ਰਿਹਾ, ਸਿਰਫ਼ ਮਹਿੰਦਰ ਭਗਤ ਨੂੰ ਮੰਤਰੀ ਬਣਾਇਆ ਜਾ ਰਿਹਾ ਹੈ।

LEAVE A REPLY

Please enter your comment!
Please enter your name here