Sunday, September 29, 2024
Google search engine
Homeਪੰਜਾਬਲਾਡੋਵਾਲ ਟੋਲ ਪਲਾਜ਼ਾ 'ਤੇ ਟਿੱਪਰ ਬੇਕਾਬੂ ਹੋ ਕੇ ਟਰਾਲੀ ਨਾਲ ਟਕਰਾਇਆ, ਟਿੱਪਰ...

ਲਾਡੋਵਾਲ ਟੋਲ ਪਲਾਜ਼ਾ ‘ਤੇ ਟਿੱਪਰ ਬੇਕਾਬੂ ਹੋ ਕੇ ਟਰਾਲੀ ਨਾਲ ਟਕਰਾਇਆ, ਟਿੱਪਰ ਚਾਲਕ ਦੀ ਹੋਈ ਮੌਤ

ਲੁਧਿਆਣਾ : ਥਾਣਾ ਲਾਡੋਵਾਲ (Ladowal Police Station) ਅਧੀਨ ਪੈਂਦੇ ਟੋਲ ਪਲਾਜ਼ਾ ‘ਤੇ ਅੱਜ ਸਵੇਰੇ ਰੇਤ ਨਾਲ ਭਰਿਆ ਟਿੱਪਰ ਬੇਕਾਬੂ ਹੋ ਕੇ ਟੋਲ ਪਲਾਜ਼ਾ ‘ਤੇ ਖੜ੍ਹੀ ਟਰਾਲੀ ਦੇ ਪਿੱਛੇ ਜਾ ਟਕਰਾਇਆ, ਜਿਸ ਕਾਰਨ ਟਿੱਪਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਥਾਣਾ ਲਾਡੋਵਾਲ ਦੇ ਜਾਂਚ ਅਧਿਕਾਰੀ ਦਲਬੀਰ ਸਿੰਘ ਨੇ ਦੱਸਿਆ ਕਿ ਟਿੱਪਰ ਚਾਲਕ ਫਿਲੌਰ ਵਾਲੇ ਪਾਸੇ ਤੋਂ ਲੁਧਿਆਣਾ ਜਾ ਰਿਹਾ ਸੀ ਤਾਂ ਜਦੋਂ ਟਿੱਪਰ ਚਾਲਕ ਟੋਲ ਪਲਾਜ਼ਾ ਪਾਰ ਕਰਨ ਲੱਗਾ ਤਾਂ ਅੱਗੇ ਖੜ੍ਹੀ ਟਰਾਲੀ ਦੇ ਪਿੱਛੇ ਜਾ ਵੱਜਾ। ਹਾਦਸਾ ਇੰਨਾ ਭਿਆਨਕ ਸੀ ਕਿ ਟਿੱਪਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਕਰੀਬ 3 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਟਿੱਪਰ ਚਾਲਕ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments