Home ਪੰਜਾਬ BSF ਨੇ ਸਰਹੱਦ ਪਾਰ ਕਰ ਗਏ ਪਾਕਿਸਤਾਨੀ ਨਾਗਰਿਕ ਨੂੰ ਫੜ੍ਹ ਕੇ ਕੀਤਾ...

BSF ਨੇ ਸਰਹੱਦ ਪਾਰ ਕਰ ਗਏ ਪਾਕਿਸਤਾਨੀ ਨਾਗਰਿਕ ਨੂੰ ਫੜ੍ਹ ਕੇ ਕੀਤਾ ਰੇਂਜਰਸ ਦੇ ਹਵਾਲੇ

0

ਅੰਮ੍ਰਿਤਸਰ : ਬੀ.ਐਸ.ਐਫ. (BSF) ਅੰਮ੍ਰਿਤਸਰ ਸੈਕਟਰ ਦੀ ਟੀਮ ਬੀ.ਓ.ਪੀ. ਵੈਰੋਪਾਲ ਦੇ ਇਲਾਕੇ ‘ਚ ਗਲਤੀ ਨਾਲ ਸਰਹੱਦ ਪਾਰ ਕਰ ਗਏ ਪਾਕਿਸਤਾਨੀ ਨਾਗਰਿਕ ਨੂੰ ਫੜ ਕੇ ਜਾਂਚ ਪੂਰੀ ਕਰ ਕੇ ਉਸ ਨੂੰ ਪਾਕਿਸਤਾਨ ਰੇਂਜਰਸ (Pakistan Rangers) ਦੇ ਹਵਾਲੇ ਕਰ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਪਾਕਿਸਤਾਨੀ ਨਾਗਰਿਕ ਕੋਲੋਂ ਇਕ ਬਾਈਕ ਅਤੇ ਪਾਕਿਸਤਾਨੀ ਕਰੰਸੀ ਵੀ ਬਰਾਮਦ ਕੀਤੀ ਗਈ ਹੈ ਪਰ ਉਸ ਕੋਲੋਂ ਕੋਈ ਇਤਰਾਜ਼ਯੋਗ ਸਮੱਗਰੀ ਨਹੀਂ ਮਿਲੀ, ਜਿਸ ਕਾਰਨ ਬੀ.ਐੱਸ.ਐੱਫ. ਨੇ ਉਸ ਨੂੰ ਪਾਕਿਸਤਾਨ ਰੇਂਜਰਸ ਦੇ ਹਵਾਲੇ ਕਰ ਦਿੱਤਾ।

NO COMMENTS

LEAVE A REPLY

Please enter your comment!
Please enter your name here

Exit mobile version