Google search engine
Homeਪੰਜਾਬਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦਾ 74 ਸਾਲ ਦੀ ਉਮਰ 'ਚ ਹੋਇਆ...

ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦਾ 74 ਸਾਲ ਦੀ ਉਮਰ ‘ਚ ਹੋਇਆ ਦੇਹਾਂਤ

ਪਟਿਆਲਾ : ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ (Surjit Singh Kohli) ਅੱਜ ਸਵੇਰੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। 74 ਸਾਲਾ ਸੁਰਜੀਤ ਸਿੰਘ ਕੋਹਲੀ ਲੰਮੇ ਸਮੇਂ ਤੋਂ ਪਟਿਆਲਾ ਸ਼ਹਿਰ ਦੀ ਅਕਾਲੀ ਸਿਆਸਤ ਦਾ ਕੇਂਦਰ ਰਹੇ ਸਨ।

ਉਨ੍ਹਾਂ ਦੇ ਵੱਡੇ ਪੁੱਤਰ ਅਜੀਤਪਾਲ ਸਿੰਘ ਕੋਹਲੀ (Ajitpal Singh Kohli), ਵਿਧਾਇਕ ਪਟਿਆਲਾ ਸ਼ਹਿਰੀ ਅਤੇ ਸੀਨੀਅਰ ਭਾਜਪਾ ਆਗੂ ਗੁਰਜੀਤ ਸਿੰਘ ਕੋਹਲੀ ਨੇ ਦੱਸਿਆ ਕਿ ਸੁਰਜੀਤ ਕੋਹਲੀ ਕਾਫ਼ੀ ਲੰਬੇ ਸਮੇਂ ਤੋਂ ਬਿਮਾਰ ਚਲ ਰਹੇ ਸਨ ਜਿਸ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਗੁਰਜੀਤ ਸਿੰਘ ਕੋਹਲੀ ਦੇ ਵਿਦੇਸ਼ ਤੋਂ ਪਰਤਣ ਤੋਂ ਬਾਅਦ ਹੀ ਉਨ੍ਹਾਂ ਦੀਆਂ ਅੰਤਿਮ ਰਸਮਾਂ ਕੀਤੀਆਂ ਜਾਣਗੀਆਂ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments