ਮਾਨ ਸਰਕਾਰ ਨੇ ਪੰਜਾਬ ਦੇ ਲੋਕ ਸੰਪਰਕ ਵਿਭਾਗ ‘ਚ ਕੀਤਾ ਵੱਡਾ ਫੇਰਬਦਲ

0
71

ਚੰਡੀਗੜ੍ਹ : ਪੰਜਾਬ ਵਿੱਚ ਫੇਰਬਦਲ ਦਾ ਦੌਰ ਜਾਰੀ ਹੈ। ਇਸੇ ਦੌਰਾਨ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੇ ਪੰਜਾਬ (Bhagwant Singh Mann government of Punjab) ਦੇ ਲੋਕ ਸੰਪਰਕ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। ਇਸ ਫੇਰਬਦਲ ਵਿੱਚ 3 ਡਿਪਟੀ ਡਾਇਰੈਕਟਰ, 12 ਆਈ.ਪੀ.ਆਰ.ਓ ਅਤੇ 3 ਏ.ਪੀ.ਆਰ.ਓ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਹੇਠਾਂ ਦਿੱਤੀ ਸੂਚੀ ਵਿੱਚ ਹੇਠਾਂ ਦਿੱਤੇ ਸਾਰੇ ਸ਼ਾਮਲ ਹਨ।

LEAVE A REPLY

Please enter your comment!
Please enter your name here