Home ਦੇਸ਼ PM ਮੋਦੀ ਨੇ ਅੱਜ ਮਿਲਾਦ-ਉਨ-ਨਬੀ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਟਵੀਟ...

PM ਮੋਦੀ ਨੇ ਅੱਜ ਮਿਲਾਦ-ਉਨ-ਨਬੀ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਟਵੀਟ ਕਰ ਦਿੱਤੀ ਵਧਾਈ

0

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਯਾਨੀ ਅੱਜ ਮਿਲਾਦ-ਉਨ-ਨਬੀ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਸਾਰਿਆਂ ਦੀ ਖੁਸ਼ਹਾਲੀ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ, ਈਦ ਮੁਬਾਰਕ! ਮਿਲਾਦ-ਉਨ-ਨਬੀ ਦੇ ਮੌਕੇ ‘ਤੇ ਸ਼ੁਭਕਾਮਨਾਵਾਂ। ਸਦਭਾਵਨਾ ਅਤੇ ਏਕਤਾ ਹਮੇਸ਼ਾ ਬਣੀ ਰਹੇ। ਚਾਰੇ ਪਾਸੇ ਸੁੱਖ ਅਤੇ ਖੁਸ਼ਹਾਲੀ ਹੋਵੇ। ਮਿਲਾਦ-ਉਨ-ਨਬੀ ਨੂੰ ਪੈਗੰਬਰ ਮੁਹੰਮਦ ਦੇ ਜਨਮ ਦਿਨ ਵਜੋਂ ਮਨਾਇਆ ਜਾਂਦਾ ਹੈ ਅਤੇ ਇਸ ਦਿਨ ਨੂੰ ਮੁਸਲਿਮ ਭਾਈਚਾਰੇ ਵਿੱਚ ਬਹੁਤ ਪਵਿੱਤਰ ਮੰਨਿਆ ਜਾਂਦਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version