Home ਪੰਜਾਬ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਦੀ ਵਿਗੜੀ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਦੀ ਵਿਗੜੀ ਸਿਹਤ

0

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ (Giani Raghbir Singh Ji) ਦੀ ਸਿਹਤ ਵਿਗੜ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੂੰ ਬੁਖਾਰ ਹੈ, ਜਿਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ ਹੈ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ (Amritsar) ਦੇ ਗੁਰੂ ਰਾਮਦਾਸ ਹਸਪਤਾਲ (Guru Ramdas Hospital) ‘ਚ ਦਾਖਲ ਕਰਵਾਇਆ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version