Google search engine
Homeਪੰਜਾਬਜਾਣੋ ਤੇਜ਼ ਹਨੇਰੀ 'ਤੇ ਮੀਂਹ ਤੋਂ ਬਾਅਦ ਅਗਲੇ 2 ਦਿਨਾਂ ਦੇ ਮੌਸਮ...

ਜਾਣੋ ਤੇਜ਼ ਹਨੇਰੀ ‘ਤੇ ਮੀਂਹ ਤੋਂ ਬਾਅਦ ਅਗਲੇ 2 ਦਿਨਾਂ ਦੇ ਮੌਸਮ ਦਾ ਹਾਲ

ਜਲੰਧਰ : ਅਕਤੂਬਰ ਮਹੀਨੇ ਵਿਚ ਵੀ ਕੜਾਕੇ ਦੀ ਗਰਮੀ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਹੁਣ ਕੁਝ ਰਾਹਤ ਮਿਲੀ ਹੈ। ਬੀਤੀ ਰਾਤ ਤੇਜ਼ ਹਨੇਰੀ ਅਤੇ ਮੀਂਹ ਕਾਰਨ ਮੌਸਮ ਠੰਢਾ ਹੋ ਗਿਆ ਅਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਯਾਨੀ ਐਤਵਾਰ ਨੂੰ ਵੀ ਆਸਮਾਨ ‘ਚ ਬੱਦਲ ਛਾਏ ਰਹਿਣਗੇ। ਹਾਲਾਂਕਿ ਇਸ ਤੋਂ ਬਾਅਦ ਦੁਪਹਿਰ ਨੂੰ ਫਿਰ ਨਮੀ ਅਤੇ ਗਰਮੀ ਲੋਕਾਂ ਨੂੰ ਪਰੇਸ਼ਾਨ ਕਰੇਗੀ। ਮੰਗਲਵਾਰ ਤੱਕ ਤਾਪਮਾਨ 35-36 ਡਿਗਰੀ ਸੈਲਸੀਅਸ ਰਹਿ ਸਕਦਾ ਹੈ।

ਦੱਸ ਦਈਏ ਕਿ ਬੀਤੀ ਰਾਤ ਮੌਸਮ ‘ਚ ਅਚਾਨਕ ਬਦਲਾਅ ਆਇਆ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਤੇ ਮੀਂਹ ਪਿਆ। ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਹੁਣ ਲੋਕਾਂ ਨੂੰ ਰਾਤ ਨੂੰ ਠੰਡ ਮਹਿਸੂਸ ਹੋਣ ਲੱਗੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments