ਬਾਬਾ ਸਿੱਦੀਕੀ ਦੇ ਕਤਲ ਮਾਮਲੇ ‘ਚ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਹੀ ਇਹ ਗੱਲ

0
78

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Aam Aadmi Party National Convener Arvind Kejriwal) ਨੇ ਟਵਿੱਟਰ ‘ਤੇ ਕਿਹਾ ਹੈ ਕਿ ਜਿਸ ਤਰ੍ਹਾਂ ਰਾਸ਼ਟਰਵਾਦੀ ਕਾਂਗਰਸ ਪਾਰਟੀ (ਅਜੀਤ ਧੜੇ) ਦੇ ਆਗੂ ਅਤੇ ਸਾਬਕਾ ਸੂਬਾਈ ਮੰਤਰੀ ਬਾਬਾ ਸਿੱਦੀਕੀ (Former State Minister Baba Siddiqui) ਦੀ ਮੁੰਬਈ ਵਿੱਚ ਸ਼ਰੇਆਮ ਹੱਤਿਆ ਕੀਤੀ ਗਈ, ਉਸ ਨਾਲ ਨਾ ਸਿਰਫ਼ ਮਹਾਰਾਸ਼ਟਰ ਸਗੋਂ ਦੇਸ਼ ਭਰ ਦੇ ਲੋਕ ਡਰੇ ਹੋਏ ਹਨ।

ਉਨ੍ਹਾਂ ਨੇ ਦਿੱਲੀ ਵਿਚ ਵੀ ਇਹੋ ਜਿਹਾ ਮਾਹੌਲ ਬਣਾਇਆ ਹੈ। ਇਹ ਲੋਕ ਪੂਰੇ ਦੇਸ਼ ਵਿੱਚ ਗੈਂਗਸਟਰ ਰਾਜ ਲਿਆਉਣਾ ਚਾਹੁੰਦੇ ਹਨ। ਹੁਣ ਜਨਤਾ ਨੂੰ ਉਨ੍ਹਾਂ ਦੇ ਖ਼ਿਲਾਫ਼ ਖੜ੍ਹਾ ਹੋਣਾ ਪਵੇਗਾ।” ਜ਼ਿਕਰਯੋਗ ਹੈ ਕਿ ਮੁੰਬਈ ਦੇ ਬਾਂਦਰਾ ਇਲਾਕੇ ‘ਚ ਬੀਤੀ ਦੇਰ ਰਾਤ ਹਮਲਾਵਰਾਂ ਨੇ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

LEAVE A REPLY

Please enter your comment!
Please enter your name here