ਦਿਲਜੀਤ ਦੁਸਾਂਝ ਦੇ ਇਨ੍ਹਾਂ ਤਸਵੀਰਾਂ ਨੂੰ ਦੇਖਣ ਲਈ ਪ੍ਰਸ਼ੰਸਕਾਂ ਦੀ ਲੱਗੀ ਭੀੜ

0
107

ਪੰਜਾਬ : ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ  (Diljit Dosanjh) ਇਨ੍ਹੀਂ ਦਿਨੀਂ ਸੁਰਖੀਆਂ ‘ਚ ਹਨ। ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ 2 ਦਿਨਾ ਸਮਾਗਮ ਦਿੱਲੀ ਵਿੱਚ ਹੋਇਆ। ਇਸ ਦੌਰਾਨ ਦਿਲਜੀਤ ਨੂੰ ਪਸੰਦ ਕਰਨ ਵਾਲੇ ਪ੍ਰਸ਼ੰਸਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ।

ਦੱਸ ਦੇਈਏ ਕਿ ਦਿਲਜੀਤ ਦੋਸਾਂਝ ਦੇ ਪ੍ਰੋਗਰਾਮ ‘ਚ ਲੱਖਾਂ ਲੋਕ ਪਹੁੰਚੇ ਸਨ, ਜਿਸ ਦੌਰਾਨ ਪੂਰਾ ਸਟੇਡੀਅਮ ਭਰ ਗਿਆ ਸੀ। ਦਿਲਜੀਤ ਦੀ ਗਾਇਕੀ ਅਤੇ ਅਦਾਕਾਰੀ ਦੇ ਨਾਲ-ਨਾਲ ਲੋਕ ਉਨ੍ਹਾਂ ਦੇ ਬੋਲਣ ਦੇ ਅੰਦਾਜ਼ ਦੇ ਵੀ ਦੀਵਾਨੇ ਹਨ। ਉਨ੍ਹਾਂ ਦਾ ਅੰਦਾਜ਼ ਅਜਿਹਾ ਹੈ ਕਿ ਕੋਈ ਵੀ ਉਨ੍ਹਾਂ ਦਾ ਫੈਨ ਬਣ ਜਾਂਦਾ ਹੈ। ਹਾਲ ਹੀ ‘ਚ ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ। ਪਾਲੀਵੁੱਡ ਤੋਂ ਇਲਾਵਾ ਇਸ ਗਾਇਕ ਨੇ ਬਾਲੀਵੁੱਡ ‘ਚ ਵੀ ਆਪਣੀ ਛਾਪ ਛੱਡੀ ਹੈ।

LEAVE A REPLY

Please enter your comment!
Please enter your name here