ਕੁਪਵਾੜਾ ‘ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ , ਹਥਿਆਰ, ਗੋਲਾ ਬਾਰੂਦ ਤੇ ਨਸ਼ੀਲੇ ਪਦਾਰਥ ਕੀਤੇ ਬਰਾਮਦ

0
35

ਸ਼੍ਰੀਨਗਰ : ਕੁਪਵਾੜਾ ‘ਚ ਸੁਰੱਖਿਆ ਬਲਾਂ (Security Forces) ਨੂੰ ਵੱਡੀ ਸਫ਼ਲਤਾ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਰੱਖਿਆ ਬਲਾਂ ਨੇ ਅੱਜ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ (Kupwara District) ਦੇ ਤੰਗਧਾਰ ਸੈਕਟਰ ਦੇ ਅਮਰੋਹੀ ਇਲਾਕੇ ਵਿੱਚ ਹਥਿਆਰ, ਗੋਲਾ ਬਾਰੂਦ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਸੋਸ਼ਲ ਮੀਡੀਆ ਪਲੇਟਫਾਰਮ ਮੈਗਜ਼ੀਨ ‘ਤੇ ਇਕ ਪੋਸਟ ਵਿਚ 4 ਕਿਲੋ ਨਸ਼ੀਲੇ ਪਦਾਰਥ ਅਤੇ ਹੋਰ ਜੰਗੀ ਸਮਾਨ ਬਰਾਮਦ ਕੀਤਾ ਗਿਆ ਹੈ।

LEAVE A REPLY

Please enter your comment!
Please enter your name here