ਕਜ਼ਾਕਿਸਤਾਨ ਦੇ ਅਕਤਾਊ ਸ਼ਹਿਰ ਦੇ ਨੇੜੇ ਯਾਤਰੀ ਜਹਾਜ਼ ਹੋਇਆ ਹਾਦਸਾਗ੍ਰਸਤ

0
42

ਕਜ਼ਾਕਿਸਤਾਨ: ਦੇਸ਼ ਦੇ ਐਮਰਜੈਂਸੀ ਮੰਤਰਾਲੇ (Emergency Ministry) ਦੇ ਇੱਕ ਬਿਆਨ ਦੇ ਅਨੁਸਾਰ, ਅੱਜ ਯਾਨੀ ਬੁੱਧਵਾਰ ਨੂੰ ਕਜ਼ਾਕਿਸਤਾਨ (Kazakhstan) ਦੇ ਅਕਤਾਊ ਸ਼ਹਿਰ ਦੇ ਨੇੜੇ ਇੱਕ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ।

ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਕੁਝ ਲੋਕ ਬਚ ਗਏ ਹਨ, ਹਾਲਾਂਕਿ ਸਹੀ ਗਿਣਤੀ ਅਜੇ ਅਸਪਸ਼ਟ ਹੈ। ਫਿਲਹਾਲ ਐਮਰਜੈਂਸੀ ਟੀਮਾਂ ਹਾਦਸੇ ਵਾਲੀ ਥਾਂ ‘ਤੇ ਅੱਗ ਬੁਝਾਉਣ ਦਾ ਕੰਮ ਕਰ ਰਹੀਆਂ ਹਨ।

LEAVE A REPLY

Please enter your comment!
Please enter your name here