Home ਪੰਜਾਬ ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ਕੀਤਾ ਬੰਦ

ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ਕੀਤਾ ਬੰਦ

0

ਲੁਧਿਆਣਾ : ਕਿਸਾਨਾਂ ਨੇ ਅੰਮ੍ਰਿਤਸਰ-ਦਿੱਲੀ ਕੌਮੀ ਮਾਰਗ (The Amritsar-Delhi National Highway) ’ਤੇ ਪੈਂਦਾ ਲਾਡੋਵਾਲ ਟੋਲ ਪਲਾਜ਼ਾ (The Ladowal Toll Plaza) ਬੰਦ ਕਰ ਕੇ ਰੋਡ ਮੁਕੰਮਲ ਠੱਪ ਕਰ ਦਿੱਤੀ ਹੈ। ਇੱਥੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਵੀ ਤਾਇਨਾਤ ਹੈ। ਕਿਸਾਨਾਂ ਨੇ ਟਿੱਪਰ ਲਗਾ ਕੇ ਰੋਡ ਜਾਮ ਕਰ ਦਿੱਤੀ ਹੈ। ਦੱਸ ਦੇਈਏ ਕਿ ਕਿਸਾਨਾਂ ਵੱਲੋਂ ਅੱਜ ਯਾਨੀ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ । ਅੱਜ ਸਾਰੀ ਆਵਾਜਾਈ ਬੰਦ ਰਹੇਗੀ।

NO COMMENTS

LEAVE A REPLY

Please enter your comment!
Please enter your name here

Exit mobile version