ਪੰਜਾਬ ਪੰਜਾਬ ਸਰਕਾਰ ਨੇ ਪੰਜਾਬ ‘ਚ ਤਹਿਸੀਲਦਾਰਾਂ ਤੇ ਸਬ-ਤਹਿਸੀਲਾਂ ਦੇ ਵੱਡੇ ਪੱਧਰ ‘ਤੇ ਕੀਤੇ ਤਬਾਦਲੇ By Balwinder K - March 5, 2025 0 13 FacebookTwitterPinterestWhatsApp ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੰਜਾਬ ਵਿੱਚ ਤਹਿਸੀਲਦਾਰਾਂ ਅਤੇ ਸਬ-ਤਹਿਸੀਲਾਂ ਦੇ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ 58 ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਦੇ ਨਾਲ ਹੀ 177 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਵੀ ਕੀਤੇ ਗਏ ਹਨ।