Home ਪੰਜਾਬ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਲਗਾਤਾਰ ਜਾਰੀ

ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਲਗਾਤਾਰ ਜਾਰੀ

0

ਜਲੰਧਰ : ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ ਪੁਲਿਸ ਨੇ ਜਲੰਧਰ ਦੇ ਬਲਦੇਵ ਨਗਰ ‘ਚ ਤਲਾਸ਼ੀ ਮੁਹਿੰਮ ਚਲਾਈ। ਇਸ ਕਾਰਵਾਈ ਦੀ ਅਗਵਾਈ ਏ.ਡੀ.ਜੀ.ਪੀ. ਰਾਮ ਸਿੰਘ (ADGP Ram Singh)  ਕਰ ਰਹੇ ਹਨ।

ਇਸ ਮੁਹਿੰਮ ਦੌਰਾਨ ਜਲੰਧਰ ਦੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੀ ਮੌਜੂਦ ਸਨ। ਇਸ ਦੌਰਾਨ ਪੁਲੀਸ ਨੇ ਬਲਦੇਵ ਨਗਰ ਵਿੱਚ ਕਈ ਘਰਾਂ ਵਿੱਚ ਛਾਪੇਮਾਰੀ ਵੀ ਕੀਤੀ। ਛਾਪੇਮਾਰੀ ਦੌਰਾਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

NO COMMENTS

LEAVE A REPLY

Please enter your comment!
Please enter your name here

Exit mobile version