ਚੰਡੀਗੜ੍ਹ : ਲੋਕ ਸਭਾ (Lok Sabha) ਵਿੱਚ ਆਮ ਆਦਮੀ ਪਾਰਟੀ ਦੇ ਸਾਰੇ ਮੈਂਬਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਬਹੁਤ ਮਹੱਤਵਪੂਰਨ ਬਿੱਲ ਯਾਨੀ ਵਕਫ਼ ਸੋਧ ਬਿੱਲ ਲੋਕ ਸਭਾ ਵਿੱਚ ਅੱਜ 2 ਅਪ੍ਰੈਲ ਨੂੰ ਵਿਚਾਰਿਆ ਜਾਵੇਗਾ।
ਆਮ ਆਦਮੀ ਪਾਰਟੀ ਇਸ ਦੇ ਮੱਦੇਨਜ਼ਰ, ਸਾਰੇ ਮੈਂਬਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਸਵੇਰੇ 11 ਵਜੇ ਤੋਂ ਸਦਨ ਦੀ ਕਾਰਵਾਈ ਮੁਲਤਵੀ ਹੋਣ ਤੱਕ 2 ਅਪ੍ਰੈਲ ਤੋਂ 4 ਅਪ੍ਰੈਲ ਤੱਕ ਸਦਨ ਵਿੱਚ ਫਿਜ਼ੀਕਲੀ ਤੌਰ ‘ਤੇ ਮੌਜੂਦ ਰਹਿਣ ਅਤੇ ਪਾਰਟੀ ਦੇ ਸਟੈਂਡ ਦਾ ਸਮਰਥਨ ਕਰਨ।