ਪੰਜਾਬ ਪੰਜਾਬ ਦੇ 97 ਪੁਲਿਸ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ By Balwinder K - April 6, 2025 0 10 FacebookTwitterPinterestWhatsApp ਚੰਡੀਗੜ੍ਹ : ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ ਲਗਾਤਾਰ ਜਾਰੀ ਹੈ। ਇਸ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ ਦੇ 97 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।