ਹਿਮਾਚਲ ਪ੍ਰਦੇਸ਼ : ਹਿਮਾਚਲ ਪ੍ਰਦੇਸ਼ ਸਰਕਾਰ ਨੇ ਰਾਜ ਵਿੱਚ ਇਕ ਵੱਡੇ ਪ੍ਰਸ਼ਾਸਕੀ ਫੇਰਬਦਲ ਦਾ ਐਲਾਨ ਕੀਤਾ ਹੈ। ਇਸ ਫੇਰਬਦਲ ਵਿੱਚ 17 ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਕਦਮ ਨਾਲ ਪ੍ਰਸ਼ਾਸਨਿਕ ਕੰਮ ਦੀ ਗਤੀ ਵਿੱਚ ਸੁਧਾਰ ਹੋਣ ਅਤੇ ਵੱਖ-ਵੱਖ ਜ਼ਿ ਲ੍ਹਿਆਂ ਵਿੱਚ ਸ਼ਾਸਨ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੀ ਉਮੀਦ ਹੈ। ਪੂਰੀ ਸੂਚੀ ਇੱਥੇ ਦੇਖੋ …