ਸੀ.ਐਮ. ਮਾਨ ਦਾ ਅਹਿਮ ਬਿਆਨ ‘ਸਾਨੂੰ ਭਾਰਤੀ ਫੌਜਾ ਤੇ ਮਾਨ ਹੈ’

0
15
Chandigarh, Mar 30 (ANI): Punjab Chief Minister Bhagwant Mann addresses a press conference, in Chandigarh on Wednesday. (ANI Photo)

ਚੰਡੀਗੜ੍ਹ: ਭਾਰਤ ਦੇ ਅੱਤਵਾਦ ਵਿਰੁੱਧ ‘ਆਪ੍ਰੇਸ਼ਨ ਸਿੰਦੂਰ’ ਤਹਿਤ ਭਾਰਤੀ ਫੌਜੀਆਂ ਨੇ ਪਾਕਿਸਤਾਨ ਵਿੱਚ ਅੱਤਵਾਦੀ ਟਿਕਾਣਿਆਂ ‘ਤੇ ਹਮਲਾ ਕੀਤਾ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਮੁੱਖ ਮੰਤਰੀ ਨੇ X ‘ਤੇ ਲਿਖਿਆ ਹੈ ਕਿ ਅੱਤਵਾਦ ਵਿਰੁੱਧ ਇਸ ਲੜਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ। ਸਾਨੂੰ ਆਪਣੀ ਭਾਰਤੀ ਫੌਜ ਅਤੇ ਆਪਣੇ ਬਹਾਦਰ ਸੈਨਿਕਾਂ ‘ਤੇ ਮਾਣ ਹੈ। 140 ਕਰੋੜ ਦੇਸ਼ ਵਾਸੀ ਭਾਰਤੀ ਫੌਜ ਦੇ ਨਾਲ ਖੜ੍ਹੇ ਹਨ। ਪੰਜਾਬ ਦੇ ਲੋਕ ਸੈਨਿਕਾਂ ਦੀ ਹਿੰਮਤ ਅਤੇ ਸਬਰ ਲਈ ਦੇਸ਼ ਦੀ ਫੌਜ ਦੇ ਨਾਲ ਖੜ੍ਹੇ ਹਨ। ਜੈ ਹਿੰਦ, ਜੈ ਭਾਰਤ।

LEAVE A REPLY

Please enter your comment!
Please enter your name here