ਦੇਸ਼ ਦੇਸ਼ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਅਲਰਟ ਕੀਤਾ ਜਾਰੀ By Jasveer Kaur - May 20, 2025 0 9 FacebookTwitterPinterestWhatsApp ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾ ਨੇ ਇਕ ਵਾਰ ਫਿਰ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਅਲਰਟ ਜਾਰੀ ਕੀਤਾ ਹੈ। ਜਾਣਕਾਰੀ ਅਨੁਸਾਰ, ਕੋਵਿਡ ਦੇ 164 ਮਾਮਲੇ ਸਾਹਮਣੇ ਆਏ ਹਨ।