Home ਹਰਿਆਣਾ ਹਰਿਆਣਾ ‘ਚ ਦੋ ਆਈ.ਏ.ਐਸ. ਤੇ 39 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀ...

ਹਰਿਆਣਾ ‘ਚ ਦੋ ਆਈ.ਏ.ਐਸ. ਤੇ 39 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀ ਦੇ ਆਦੇਸ਼ ਕੀਤੇ ਗਏ ਜਾਰੀ

0

ਚੰਡੀਗੜ੍ਹ: ਹਰਿਆਣਾ ਵਿੱਚ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਹੈ। ਦੇਰ ਰਾਤ ਕਈ ਆਈ.ਏ.ਐਸ.-ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਦੇਰ ਰਾਤ ਜਾਰੀ ਕੀਤੀ ਗਈ ਸੂਚੀ ਵਿੱਚ, ਦੋ ਆਈ.ਏ.ਐਸ. ਅਤੇ 39 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਆਦੇਸ਼ ਇੱਥੇ ਵੇਖੋ -\

NO COMMENTS

LEAVE A REPLY

Please enter your comment!
Please enter your name here

Exit mobile version