ਪੰਜਾਬ ‘ਚ 7 ​​ਜੂਨ ਨੂੰ ਸਰਕਾਰੀ ਛੁੱਟੀ ਦਾ ਹੋਇਆ ਐਲਾਨ

0
37

ਚੰਡੀਗੜ੍ਹ : ਪੰਜਾਬ ਵਿੱਚ 7 ​​ਜੂਨ, ਸ਼ਨੀਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਈਦ-ਉਲ-ਅਜ਼ਹਾ (ਬਕਰੀਦ) ਦਾ ਤਿਉਹਾਰ ਮਨਾਇਆ ਜਾਵੇਗਾ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪੂਰੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਕਾਰਨ ਸੂਬੇ ਭਰ ਦੇ ਸਾਰੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ 2 ਜੂਨ ਤੋਂ 30 ਜੂਨ ਤੱਕ ਸਕੂਲਾਂ ਵਿੱਚ ਛੁੱਟੀ ਰਹੇਗੀ।

LEAVE A REPLY

Please enter your comment!
Please enter your name here