National ਮਹਾਰਾਸ਼ਟਰ ‘ਚ ਆਇਆ 3.0 ਤੀਬਰਤਾ ਦਾ ਭੂਚਾਲ By Jasveer K - November 9, 2026 0 FacebookXPinterestWhatsApp ਮਹਾਰਾਸ਼ਟਰ : ਮਹਾਰਾਸ਼ਟਰ ਦੇ ਯਵਤਮਾਲ ‘ਚ ਭੂਚਾਲ ਆਉਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.0 ਮਾਪੀ ਗਈ। ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।