Thursday, September 19, 2024
Google search engine
Homeਹਰਿਆਣਾਹਰਿਆਣਾ ‘ਚ ਭਾਜਪਾ ਨੇ ਆਪਣੀ ਦੂਜੀ ਸੂਚੀ 'ਚ 21 ਉਮੀਦਵਾਰਾਂ ਦਾ ਕੀਤਾ...

ਹਰਿਆਣਾ ‘ਚ ਭਾਜਪਾ ਨੇ ਆਪਣੀ ਦੂਜੀ ਸੂਚੀ ‘ਚ 21 ਉਮੀਦਵਾਰਾਂ ਦਾ ਕੀਤਾ ਐਲਾਨ

ਹਰਿਆਣਾ : ਹਰਿਆਣਾ ਵਿਚ ਭਾਜਪਾ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ ਵਿੱਚ 21 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਭਾਜਪਾ ਨੇ ਪਹਿਲੀ ਸੂਚੀ ਵਿੱਚ 67 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਭਾਜਪਾ ‘ਚ ਭਗਦੜ ਮੱਚ ਗਈ ਸੀ। 40 ਦੇ ਕਰੀਬ ਆਗੂ ਪਾਰਟੀ ਛੱਡ ਚੁੱਕੇ ਹਨ। ਕਈ ਆਗੂਆਂ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments